Hardeep Singh Puri (मोदी का परिवार)
5 hours
ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ||
ਨੌਵੇਂ ਪਾਤਸ਼ਾਹ, 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਗੁਰੂ ਰੂਪ ਸਾਧ ਸੰਗਤ ਨੂੰ ਲੱਖ-ਲੱਖ ਵਧਾਈਆਂ। ਆਓ ਅਸੀਂ ਵੀ ਗੁਰੂ ਸਾਹਿਬ ਜੀ ਦੇ ਸਮਾਜ ਨੂੰ ਦੱਸੇ ਮਾਨਵਤਾ, ਅਹਿੰਸਾ, ਦਇਆ, ਅਮਨ ਅਤੇ ਅਖੰਡਤਾ ਦੇ ਰਸਤੇ ਤੇ ਚੱਲਣ ਦਾ ਜਤਨ ਕਰੀਏ |
नौवें…